1 Samuel 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਮਰ ਗਏ ਅਤੇ ਜਿਹੜੇ ਲੋਕ ਉੱਥੇ ਬਚੇ ਉਨ੍ਹਾਂ ਨੂੰ ਮਵੇਸ਼ੀਆਂ ਹੋ ਗਈਆਂ ਅਤੇ ਉਹ ਆਕਾਸ਼ ਤੱਕ ਉੱਚੀ-ਉੱਚੀ ਦੁਹਾਈ ਦੇਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਲੋਕ ਜੋ ਮੋਏ ਨਹੀਂ ਸਨ ਸੋ ਮਵੇਸ਼ੀਆਂ ਨਾਲ ਮਾਂਦੇ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੋੜੀ ਜਾ ਪੁੱਜੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।