1 Samuel 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ! ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖਲ੍ਹਿਆਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।