1 Samuel 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਸੱਤ ਮਹੀਨੇ ਉਸ ਪਵਿੱਤਰ ਸੰਦੂਕ ਨੂੰ ਆਪਣੀ ਧਰਤੀ ਉੱਤੇ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਦਾ ਸੰਦੂਕ ਸੱਤਾਂ ਮਹੀਨਿਆਂ ਤੋੜੀ ਫਲਿਸਤੀਆਂ ਦੇ ਦੇਸ ਵਿੱਚ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ।