1 Samuel 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਫ਼ਲਿਸਤੀਆਂ ਨੇ ਉਵੇਂ ਹੀ ਕੀਤਾ ਜਿਵੇਂ ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ। ਉਨ੍ਹਾਂ ਲੋਕਾਂ ਨੂੰ ਦੋ ਅਜਿਹੀਆਂ ਲਵੇਰੀਆਂ ਗਊਆਂ ਮਿਲ ਗਈਆਂ ਤਾਂ ਉਨ੍ਹਾਂ ਨੇ ਗਊਆਂ ਨੂੰ ਗੱਡੀ ਅੱਗੇ ਬੰਨ੍ਹਿਆ ਅਤੇ ਵਛੜਿਆਂ ਨੂੰ ਵਾਪਸ ਗਊਸ਼ਾਲਾ ਵਿੱਚ ਬੰਨ੍ਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਇਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।