1 Samuel 6:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਫ਼ਲਿਸਤੀਆਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਛਕੜਾ ਗੱਡੀ ਵਿੱਚ ਰੱਖਿਆ ਅਤੇ ਨਾਲ ਹੀ ਉਸ ਨਾਲ ਸੋਨੇ ਦੇ ਬਣੇ ਹੋਏ ਮਵੇਸ਼ੀਆਂ ਅਤੇ ਸੋਨੇ ਦੀਆਂ ਚੂਹੀਆਂ ਦੀਆਂ ਮੂਰਤਾਂ ਨੂੰ ਵੀ ਉਸ ਵਿੱਚ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦਾ ਸੰਦੂਕ ਅਰ ਸੋਨੇ ਦੀਆਂ ਚੂਹੀਆਂ ਅਤੇ ਆਪਣੀਆਂ ਮਵੇਸ਼ੀਆਂ ਦੀਆਂ ਮੂਰਤਾਂ ਦੀ ਸੰਦੂਕੜੀ ਨੂੰ ਗੱਡੀ ਵਿੱਚ ਧਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।