1 Samuel 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਊਆਂ ਸਿੱਧੀਆਂ ਬੈਤਸ਼ਮਸ਼ ਨੂੰ ਗਈਆਂ। ਉਹ ਸੜਕ ਤੇ ਤੁਰਦੀਆਂ ਜਾਂਦੀਆਂ, ਰਾਹ ’ਚ ਅੜਾਉਂਦੀਆਂ ਗਈਆਂ। ਉਹ ਕਿਤੇ ਵੀ ਖੱਬੇ ਜਾਂ ਸੱਜੇ ਨਾ ਮੁੜੀਆਂ। ਫ਼ਲਿਸਤੀਨੀ ਸ਼ਾਸਕ ਉਨ੍ਹਾਂ ਦੇ ਪਿੱਛੇ-ਪਿੱਛੇ ਬੈਤਸ਼ਮਸ਼ ਦੀ ਹੱਦ ਤੱਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਤੁਰਦੀਆਂ ਤੁਰਦੀਆਂ ਅੜਾਉਂਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਭਵੀਆਂ ਅਤੇ ਫਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤਸ਼ਮਸ਼ ਦੇ ਬੰਨੇ ਤੋੜੀ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।