1 Samuel 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੈਤਸ਼ਮਸ਼ ਦੇ ਲੋਕ ਉਸ ਵਾਦੀ ਵਿੱਚ ਕਣਕ ਦੀਆਂ ਵਾਢੀਆਂ ਕਰ ਰਹੇ ਸਨ। ਉਨ੍ਹਾਂ ਨੇ ਪਵਿੱਤਰ ਸੰਦੂਕ ਆਉਂਦਾ ਵੇਖਿਆ। ਤਦ ਸੰਦੂਕ ਨੂੰ ਆਪਸ ਆਉਂਦਾ ਵੇਖਕੇ ਉਹ ਬੜੇ ਖੁਸ਼ ਹੋਏ, ਅਤੇ ਉਸ ਨੂੰ ਲੈਣ ਲਈ ਉਸ ਵੱਲ ਦੌੜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੈਤਸ਼ਮਸ਼ ਦੇ ਲੋਕ ਨਿਵਾਣ ਵਿੱਚ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖੀਆਂ ਚੁੱਕੀਆਂ ਤਾਂ ਸੰਦੂਕ ਨੂੰ ਡਿੱਠਾ ਅਤੇ ਵੇਖਦਿਆਂ ਸਾਰ ਅਨੰਦ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।