1 Samuel 6:15 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕੜੀ ਸਣੇ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ ਹਿਠਾਂਹ ਲਾਹਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤਸ਼ਮਸ਼ ਦਿਆਂ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਭੀ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।