1 Samuel 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਰ ਇਹ ਪੰਜ ਫ਼ਲਿਸਤੀਨ ਦੇ ਸ਼ਾਸਕ ਬੈਤਸ਼ਮਸ਼ ਦੇ ਲੋਕਾਂ ਨੂੰ ਇਹ ਸਭ ਕੁਝ ਕਰਦਿਆਂ ਵੇਖਦੇ ਰਹੇ ਅਤੇ ਉਸਤੋਂ ਬਾਦ ਉਸੇ ਦਿਨ ਉਹ ਵਾਪਸ ਅਕਰੋਨ ਨੂੰ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਪੰਜਾ ਫਲਿਸਤੀ ਸਰਦਾਰਾਂ ਨੇ ਏਹ ਡਿੱਠਾ ਤਾਂ ਓਹ ਉਸੇ ਦਿਨ ਅਕਰੋਨ ਨੂੰ ਮੁੜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ।