1 Samuel 6:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੋਨੇ ਦੀਆਂ ਮਵੇਸ਼ੀਆਂ ਜੋ ਫ਼ਲਿਸਤੀਆਂ ਦੇ ਪਾਪ ਦੀ ਭੇਟ ਲਈ ਯਹੋਵਾਹ ਨੂੰ ਚੜ੍ਹਾਈਆਂ ਉਹ ਫ਼ਲਿਸਤੀਆਂ ਦੇ ਪੰਜ ਨਗਰਾਂ ਵੱਲੋਂ ਸਨ। ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਆਜ਼ਾਹ ਦੀ, ਇੱਕ ਅਸ਼ਕਲੋਨ, ਗਥ ਦੀ ਅਤੇ ਅਕਰੋਨ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸੋਨੇ ਦੀਆਂ ਮਵੇਸ਼ੀਆਂ ਜੋ ਫਲਿਸਤੀਆਂ ਨੇ ਦੋਸ਼ ਦੀ ਭੇਟ ਲਈ ਯਹੋਵਾਹ ਨੂੰ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੋਨੇ ਦੀਆਂ ਗਿਲ੍ਹਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ