1 Samuel 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਰਯਥ-ਯਾਰੀਮ ਵਿੱਚ ਇੱਕ ਜਾਜਕ ਸੀ, ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਰਯਥ-ਯਾਰੀਮ ਵੱਲ ਹਲਕਾਰੇ ਭੇਜੇ ਅਤੇ ਉਨ੍ਹਾਂ ਹਲਕਾਰਿਆਂ ਨੇ ਕਿਹਾ, “ਫ਼ਲਿਸਤੀ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਮੋੜ ਲਿਆਏ ਹਨ, ਸੋ ਤੁਸੀਂ ਆਓ ਅਤੇ ਉਸ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਹਲਕਾਰੇ ਘੱਲੇ ਅਤੇ ਆਖਿਆ, ਫਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।