1 Samuel 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਉ ਅਤੇ ਦੋ ਲਵੇਰੀਆਂ ਗਊਆਂ ਲਵੋ ਜੋ ਜੂਲੇ ਹੇਠ ਨਾ ਆਈਆਂ ਹੋਣ ਭਾਵ ਜਿਨ੍ਹਾਂ ਨੇ ਅਜੇ ਖੇਤਾਂ ਵਿੱਚ ਕੰਮ ਨਾ ਕੀਤਾ ਹੋਵੇ ਉਨ੍ਹਾਂ ਗਊਆਂ ਨੂੰ ਉਸ ਗੱਡੀ ਨਾਲ ਬੰਨ੍ਹੋ ਤਾਂ ਜੋ ਉਹ ਉਸ ਨੂੰ ਧੱਕ ਸੱਕਣ। ਅਤੇ ਵਛੜਿਆਂ ਨੂੰ ਵਾਪਸ ਲਿਆਕੇ ਉਨ੍ਹਾਂ ਨੂੰ ਉੱਥੇ ਵਾਪਸ ਗਊਸ਼ਾਲਾ ’ਚ ਬੰਨ੍ਹ ਦੇਵੋ। ਉਨ੍ਹਾਂ ਨੂੰ ਗਊਆਂ ਦੇ ਪਿੱਛੇ ਨਾ ਜਾਣ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਲਓ ਜੋ ਜੂਲੇ ਹੇਠ ਨਾ ਆਈਆਂ ਹੋਣ ਅਤੇ ਉਨ੍ਹਾਂ ਗਊਆਂ ਨੂੰ ਗੱਡੀ ਹੇਠ ਜੋਤ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।