1 Samuel 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਪਵਿੱਤਰ ਸੰਦੂਕ ਇੱਕ ਬੰਦ ਗੱਡੀ ਉੱਤੇ ਰੱਖੋ। ਤੁਹਾਨੂੰ ਸੋਨੇ ਦੇ ਬੁੱਤਾਂ ਨੂੰ ਇੱਕ ਝੋਲੇ ਵਿੱਚ ਪਾਕੇ ਸੰਦੂਕ ਦੇ ਕੋਲ ਰੱਖਣੇ ਚਾਹੀਦੇ ਹਨ। ਇਹ ਬੁੱਤ ਤੁਹਾਡੇ ਪਾਪ ਬਖਸ਼ਣ ਲਈ ਪਰਮੇਸ਼ੁਰ ਨੂੰ ਸੁਗਾਤਾਂ ਹਨ। ਫ਼ੇਰ ਗੱਡੀ ਨੂੰ ਸਿੱਧੀ ਇਸਦੇ ਰਾਹ ਵੱਲ ਭੇਜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕੜੀ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਧਰ ਦਿਓ ਅਤੇ ਉਹ ਨੂੰ ਵਿਦਿਆ ਕਰ ਦਿਓ ਜੋ ਤੁਰ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।