1 Samuel 6:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਗੱਡੀ ਨੂੰ ਵੇਖੋ ਕਿ ਜੇਕਰ ਇਹ ਸਿੱਧਾ ਇਸਰਾਏਲ ਦੀ ਆਪਣੀ ਧਰਤੀ ਬੈਤਲਹਮ ਵੱਲ ਜਾਂਦੀ ਹੈ ਤਾਂ ਇਸਦਾ ਮਤਲਬ ਹੈ ਕਿ ਇਹ ਸਾਰੇ ਦੁੱਖ ਤਕਲੀਫ਼ ਸਾਡੇ ਉੱਪਰ ਯਹੋਵਾਹ ਵੱਲੋਂ ਭੇਜੇ ਗਏ ਹਨ ਪਰ ਜੇਕਰ ਗਊਆਂ ਗੱਡੀ ਨੂੰ ਸਿੱਧਾ ਬੈਤਲਹਮ ਵੱਲ ਨਾ ਲੈ ਜਾਕੇ ਦੂਜੇ ਪਾਸੇ ਨੂੰ ਗਈਆਂ ਤਾਂ ਇਸ ਦਾ ਭਾਵ ਇਹ ਹੋਵੇਗਾ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਹ ਕਰੋਪੀ ਅਤੇ ਦੰਡ ਸਾਨੂੰ ਨਹੀਂ ਦਿੱਤਾ ਸਗੋਂ ਅਸੀਂ ਫ਼ਿਰ ਇਹ ਸਮਝਾਂਗੇ ਕਿ ਇਹ ਦੁੱਖ ਤਕਲੀਫ਼ਾਂ ਵੈਸੇ ਹੀ ਵਾਪਰੀਆਂ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਜੇ ਉਹ ਆਪਣੇ ਬੰਨੇ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਭਈ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।