1 Samuel 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਰਾਏਲੀਆਂ ਨੇ ਮਿਸਫ਼ਾਹ ਵਿੱਚੋਂ ਨਿਕਲਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ, ਅਤੇ ਬੈਤ-ਕਰ ਤੱਕ ਉਨ੍ਹਾਂ ਦੇ ਸਿਪਾਹੀਆਂ ਨੂੰ ਮਾਰਦੇ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ-ਕਰ ਦੇ ਹੇਠ ਤੋੜੀ ਉਨ੍ਹਾਂ ਨੂੰ ਮਾਰਦੇ ਤੁਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਲੋਕਾਂ ਨੇ ਮਿਸਪਾਹ ਤੋਂ ਨਿੱਕਲ ਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ ਕਰ ਦੇ ਹੇਠ ਤੱਕ ਉਨ੍ਹਾਂ ਨੂੰ ਮਾਰਦੇ ਗਏ।