1 Samuel 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਦ, ਸਮੂਏਲ ਨੇ ਇੱਕ ਖਾਸ ਪੱਥਰ ਲੈ ਕੇ ਮਿਸਫ਼ਾਹ ਅਤੇ ਸ਼ੇਨ ਦੇ ਵਿੱਚਕਾਰ ਖੜ੍ਹਾ ਕੀਤਾ। ਇਸਦਾ ਨਾਮ ਉਸ ਨੇ ਅਬਨ-ਅਜ਼ਰ ਮਦਦ ਦਾ ਪੱਥਰ ਰੱਖਿਆ। ਇਹ ਸਭ ਉਸ ਨੇ ਇਸ ਲਈ ਕੀਤਾ ਤਾਂ ਜੋ ਲੋਕ ਪਰਮੇਸ਼ੁਰ ਦੀ ਕਰਨੀ ਨੂੰ ਯਾਦ ਰੱਖਣ। ਅਤੇ ਸਮੂਏਲ ਨੇ ਆਖਿਆ, “ਇੱਥੋਂ ਤੀਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖਲ੍ਹਿਆਰਿਆ ਅਤੇ ਉਹ ਦਾ ਨਾਉਂ ਅਬਨ-ਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੋੜੀ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਪਾਹ ਅਤੇ ਸ਼ੇਨ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬੇਨੇਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।