1 Samuel 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਅਕਰੋਨ ਅਤੇ ਗਥ ਵਿੱਚਲੇ ਇਲਾਕੇ ਦੇ ਸਾਰੇ ਇਸਰਾਏਲੀ ਨਗਰ ਲੈ ਲਈ ਸਨ। ਪਰ ਇਸਰਾਏਲੀਆਂ ਨੇ ਇਨ੍ਹਾਂ ਨਗਰਾਂ ਨੂੰ ਇਨ੍ਹਾਂ ਦੇ ਆਲੇ-ਦੁਆਲੇ ਦੀ ਜ਼ਮੀਨ ਸਮੇਤ ਵਾਪਸ ਜਿੱਤ ਲਿਆ। ਇਸਰਾਏਲ ਅਤੇ ਅਮੋਰੀਆਂ ਵਿੱਚਕਾਰ ਅਮਨ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸ਼ਹਿਰ ਜੋ ਫਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨੋਂ ਲੈ ਕੇ ਗਥ ਤੋੜੀ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਉਦਾਲੇ ਵੀ ਇਸਰਾਏਲ ਨੇ ਫਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਰ ਅਮੋਰੀਆਂ ਵਿੱਚ ਮੇਲ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸ਼ਹਿਰ ਜੋ ਫ਼ਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨ ਤੋਂ ਲੈ ਕੇ ਗਥ ਤੱਕ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕੇ ਵੀ ਇਸਰਾਏਲ ਨੇ ਫ਼ਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਤੇ ਅਮੋਰੀਆਂ ਵਿੱਚ ਮੇਲ ਹੋਇਆ।