1 Samuel 7:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੀਕ ਸਮੂਏਲ ਜਿਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੋੜੀ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਂ ਕਰਦਾ ਰਿਹਾ।