1 Samuel 7:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹਰ ਵਰ੍ਹੇ ਦੇਸ਼ ਦਾ ਦੌਰਾ ਕਰਦਾ। ਅਤੇ ਬੈਤੇਲ, ਗਿਲਗਾਲ ਅਤੇ ਮਿਸਫ਼ਾਹ ਵਿੱਚ ਫ਼ੇਰੀ ਕਰਦਾ। ਇੰਝ ਉਸ ਨੇ ਇਸਰਾਏਲ ਦੀਆਂ ਇਨ੍ਹਾਂ ਸਾਰੀਆਂ ਥਾਵਾਂ ਉੱਪਰ ਨਿਆਉਂ ਅਤੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵਰਹੇ ਦੇ ਵਰਹੇ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਉਂ ਕਰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰੇਕ ਸਾਲ ਬੈਤਏਲ ਅਤੇ ਗਿਲਗਾਲ ਅਤੇ ਮਿਸਪਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਂ ਕਰਦਾ ਸੀ।