1 Samuel 7:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਦਾ ਘਰ ਰਾਮਾਹ ਵਿੱਚ ਸੀ ਇਸ ਲਈ ਅਖੀਰ ਉਹ ਰਾਮਾਹ ਨੂੰ ਜ਼ਰੂਰ ਪਰਤਦਾ ਅਤੇ ਉਸ ਸ਼ਹਿਰ ਵਿੱਚੋਂ ਸਮੂਏਲ ਇਸਰਾਏਲ ਵਿੱਚ ਰਾਜ ਅਤੇ ਨਿਆਉਂ ਕਰਦਾ ਅਤੇ ਉੱਥੇ ਰਾਮਾਹ ਵਿੱਚ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਉਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।