1 Samuel 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਯਥ-ਯਾਰੀਮ ਵਿੱਚ ਉਹ ਸੰਦੂਕ ਤਕਰੀਬਨ 20 ਵਰ੍ਹੇ ਪਿਆ ਰਿਹਾ। ਇਸਰਾਏਲ ਦੇ ਲੋਕਾਂ ਨੇ ਮੁੜ ਤੋਂ ਯਹੋਵਾਹ ਨੂੰ ਮੰਨਣਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਢੇਰ ਚਿਰ ਬੀਤ ਗਿਆ ਕਿਉਂ ਜੋ ਉਸ ਨੂੰ ਵੀਹ ਵਰਹੇ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਨਾਲ ਯਹੋਵਾਹ ਦੀ ਤਾਂਘ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਕਾਫ਼ੀ ਸਮਾਂ ਬੀਤ ਗਿਆ, ਕਿਉਂ ਜੋ ਉਸ ਨੂੰ ਵੀਹ ਸਾਲ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਕਰਦੇ ਹੋਏ ਯਹੋਵਾਹ ਦੀ ਭਾਲ ਕੀਤੀ।