1 Samuel 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਇਸਰਾਏਲੀਆਂ ਨੇ ਆਪਣੇ ਬਆਲੀਮ ਅਤੇ ਅਸ਼ਤਾਰੋਥ ਦੇ ਬੁੱਤਾਂ ਨੂੰ ਬਾਹਰ ਕੱਢ ਸੁੱਟਿਆ। ਅਤੇ ਕੇਵਲ ਯਹੋਵਾਹ ਦੀ ਸੇਵਾ ਕਰਨ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲਿਆਂ ਨੇ ਬਆਲੀਮ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਨਿਰੀ ਯਹੋਵਾਹ ਦੀ ਹੀ ਸੇਵਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਨੇ ਬਆਲ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਸਿਰਫ਼ ਯਹੋਵਾਹ ਦੀ ਹੀ ਸੇਵਾ ਕੀਤੀ।