1 Samuel 7:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।” ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸਭੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸਾਂ ਯਹੋਵਾਹ ਦਾ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।