1 Samuel 7:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਇੱਕ ਛੋਟਾ ਲੇਲਾ ਲਿਆ ਅਤੇ ਇਸ ਨੂੰ ਹੋਮ ਦੀ ਭੇਟ ਵਜੋਂ ਯਹੋਵਾਹ ਦੇ ਅੱਗੇ ਚੜ੍ਹਾਇਆ। ਉਸ ਨੇ ਇਸਰਾਏਲ ਵਾਸਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਉਸ ਨੂੰ ਉੱਤਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਨੇ ਇੱਕ ਮੇਢੇ ਦਾ ਦੁੱਧ ਚੁੰਘਦਾ ਬੱਚਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰ ਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।