1 Samuel 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮੂਏਲ ਬੁੱਢਾ ਹੋ ਗਿਆ ਤਾਂ ਉਸ ਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਕਿ ਜਦ ਸਮੂਏਲ ਬੁੱਢਾ ਹੋ ਗਿਆ ਤਾਂ ਉਸਨੇ ਆਪਣੇ ਪੁੱਤ੍ਰਾਂ ਨੂੰ ਇਸਰਾਏਲ ਉੱਤੇ ਨਿਆਉਂ ਕਰਨ ਲਈ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।