1 Samuel 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਪਾਤਸ਼ਾਹ ਦਾ ਇਹ ਵਰਤਾਓ ਹੋਵੇਗਾ, - ਉਹ ਤੁਹਾਡੇ ਪੁੱਤ੍ਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰਥਾਂ ਦੇ ਲਈ ਅਤੇ ਆਪਣੇ ਘੋੜ ਚੜ੍ਹਿਆਂ ਦੇ ਲਈ ਟਹਿਲੂਏ ਰੱਖੇਗਾ ਅਤੇ ਓਹ ਉਸ ਦੇ ਰਥਾਂ ਦੇ ਅੱਗੇ ਭੱਜਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।