1 Samuel 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੀਆਂ ਧੀਆਂ ਨੂੰ ਲਵੇਗਾ ਜੋ ਉਹ ਗਾਂਧਣਾਂ ਅਤੇ ਲਾਂਗਰਨਾਂ ਅਰ ਰਸੋਇਣਾਂ ਬਣਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,