1 Samuel 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਬੀ ਅਤੇ ਦਾਖ ਦਿਆਂ ਬਾਗਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਟਹਿਲੂਆਂ ਨੂੰ ਦੇ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।