1 Samuel 8:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਟਹਿਲੂਏ ਅਤੇ ਟਹਿਲੂਣਾਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਖੋਤਿਆਂ ਨੂੰ ਲੈ ਕੇ ਆਪਣੇ ਕੰਮ ਵਿੱਚ ਲਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ