1 Samuel 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ। “ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗੁਲਾਮ ਬਣੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,