1 Samuel 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਸ ਪਾਤਸ਼ਾਹ ਦੇ ਕਾਰਨ ਜਿਹ ਨੂੰ ਤੁਸਾਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆ ਦਿਓਗੇ ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!