1 Samuel 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਅਤੇ ਦੂਜੇ ਪੁੱਤਰ ਦਾ ਅੱਬਿਯਾਹ। ਯੋਏਲ ਅਤੇ ਅੱਬਿਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਜੇਠੇ ਦਾ ਨਾਉਂ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤ੍ਰ ਦਾ ਨਾਉਂ ਅਬਿੱਯਾਹ। ਏਹ ਦੋਵੇਂ ਬਏਰਸ਼ਬਾ ਵਿੱਚ ਨਿਆਉਂਕਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।