1 Samuel 8:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਫ਼ਿਰ ਉਸ ਨੇ ਉਨ੍ਹਾਂ ਦੇ ਸ਼ਬਦ ਯਹੋਵਾਹ ਅੱਗੇ ਦੁਹਰਾਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਕੰਨਾਂ ਵਿੱਚ ਸੁਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।