1 Samuel 8:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਤੂੰ ਉਨ੍ਹਾਂ ਦਾ ਕਹਿਣਾ ਮੰਨ ਅਤੇ ਉਨ੍ਹਾਂ ਨੂੰ ਨਵਾਂ ਪਾਤਸ਼ਾਹ ਦੇ।” ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਠੀਕ ਹੈ ਤੁਹਾਨੂੰ ਨਵਾਂ ਪਾਤਸ਼ਾਹ ਮਿਲੇਗਾ ਹੁਣ, ਤੁਸੀਂ ਸਾਰੇ ਲੋਕ ਆਪੋ-ਆਪਣੇ ਘਰੀਂ ਜਾਵੋ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਓਹਨਾਂ ਦੀ ਗੱਲ ਸੁਣ ਅਤੇ ਓਹਨਾਂ ਲਈ ਇੱਕ ਪਾਤਸ਼ਾਹ ਬਣਾ। ਤਦ ਸਮੂਏਲ ਨੇ ਇਸਰਾਏਲ ਦਿਆਂ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾ ਨੂੰ ਜਾਓ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।