1 Samuel 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੇ ਪੁੱਤ੍ਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਖੱਟੀ ਦੇ ਮਗਰ ਲੱਗਦੇ ਅਤੇ ਵੱਢੀ ਲੈਂਦੇ ਅਤੇ ਨਿਆਉਂ ਵਿੱਚ ਪੱਖ ਪਾਤ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।