1 Samuel 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਬੋਲੇ, ਵੇਖ, ਤੂੰ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤ੍ਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਉਂ ਕਰਨ ਲਈ ਜਿੱਕੁਰ ਸਭਨਾਂ ਲੋਕਾਂ ਵਿੱਚ ਹੈ ਕਿਸੇ ਨੂੰ ਸਾਡਾ ਪਾਤਸ਼ਾਹ ਠਹਿਰਾ ਦੇਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।