1 Samuel 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਓਹ ਤੈਨੂੰ ਆਖਣ ਕੰਨ ਲਾ ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗ ਦਿੱਤਾ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।