1 Samuel 9:10 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ। ਚੱਲ ਚੱਲੀਏ। ਸੋ ਓਹ ਸ਼ਹਿਰ ਨੂੰ ਆਏ ਜਿੱਥੇ ਉਹ ਪਰਮੇਸ਼ੁਰ ਦਾ ਮਰਦ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਚੰਗੀ ਗੱਲ ਹੈ। ਚੱਲ ਚੱਲੀਏ। ਸੋ ਉਹ ਸ਼ਹਿਰ ਨੂੰ ਆਏ, ਜਿੱਥੇ ਉਹ ਪਰਮੇਸ਼ੁਰ ਦਾ ਬੰਦਾ ਸੀ।