1 Samuel 9:11 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਓਹਨਾਂ ਨੂੰ ਕਈ ਛੋਕਰੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਓਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਏਥੇ ਦਰਸ਼ੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਉਹਨਾਂ ਨੂੰ ਕਈ ਕੁੜੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਉਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਕੀ ਇੱਥੇ ਦਰਸ਼ੀ ਹੈ?