1 Samuel 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਨੇ ਜਵਾਬ ਦਿੱਤਾ, “ਹਾਂ, ਪੈਗੰਬਰ ਇੱਥੇ ਹੈ। ਉਹ ਇਸ ਸੜਕ ਦੇ ਹੇਠਾਂ ਰਹਿੰਦਾ ਹੈ। ਉਹ ਅੱਜ ਹੀ ਸ਼ਹਿਰ ਨੂੰ ਪਰਤਿਆ। ਕੁਝ ਲੋਕ ਅੱਜ ਉਪਾਸਨਾ ਦੇ ਸਥਾਨ ਤੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਹਿੱਸਾ ਲੈਣ ਲਈ ਇਕੱਠੇ ਹੋ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਓਹਨਾਂ ਨੂੰ ਉੱਤਰ ਦੇ ਕੇ ਆਖਿਆ, ਆਹੋ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ। ਛੇਤੀ ਜਾਓ ਕਿਉਂ ਜੋ ਉਹ ਅੱਜੇ ਸ਼ਹਿਰ ਵਿੱਚ ਆਇਆ ਹੈ ਏਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹਨਾਂ ਨੂੰ ਉੱਤਰ ਦੇ ਕੇ ਆਖਿਆ, ਹਾਂ ਜੀ, ਹੈ, ਵੇਖੋ, ਉਹ ਤੁਹਾਡੇ ਸਾਹਮਣੇ ਹੈ। ਛੇਤੀ ਜਾਓ ਕਿਉਂ ਜੋ ਉਹ ਅੱਜ ਹੀ ਸ਼ਹਿਰ ਵਿੱਚ ਆਇਆ ਹੈ ਇਸ ਲਈ ਜੋ ਅੱਜ ਦੇ ਦਿਨ ਲੋਕ ਉੱਚੇ ਥਾਂ ਵਿੱਚ ਬਲੀ ਚੜ੍ਹਾਉਂਦੇ ਹਨ।