1 Samuel 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਅਤੇ ਉਸ ਦੇ ਸੇਵਕ ਨੇ ਸ਼ਹਿਰ ਵੱਲ ਪਹਾੜੀ ਚਢ਼ਨਾ ਸ਼ੁਰੂ ਕੀਤਾ। ਜਦ ਹੀ ਉਨ੍ਹਾਂ ਸ਼ਹਿਰ ਵਿੱਚ ਪੈਰ ਪਾਇਆ ਤਾਂ ਉਨ੍ਹਾਂ ਨੇ ਸਮੂਏਲ ਨੂੰ ਆਪਣੇ ਵੱਲ ਆਉਂਦਾ ਵੇਖਿਆ। ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਨ੍ਹਾਂ ਦੇ ਸਾਹਮਣੇ ਉੱਥੋਂ ਬਾਹਰ ਨਿਕਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸ਼ਹਿਰ ਨੂੰ ਚੜ੍ਹ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ, ਸਮੂਏਲ ਉੱਚੇ ਥਾਂ ਨੂੰ ਜਾਣ ਲਈ ਓਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸ਼ਹਿਰ ਨੂੰ ਗਏ ਅਤੇ ਜਦ ਸ਼ਹਿਰ ਵਿੱਚ ਵੜੇ ਤਾਂ ਵੇਖੋ ਸਮੂਏਲ ਉੱਚੇ ਥਾਂ ਨੂੰ ਜਾਣ ਲਈ ਉਹਨਾਂ ਦੇ ਸਾਹਮਣੇ ਬਾਹਰ ਨਿੱਕਲਿਆ।