1 Samuel 9:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਸ਼ਹਿਰ ਦੇ ਫ਼ਾਟਕ ਦੇ ਨੇੜੇ ਸਮੂਏਲ ਕੋਲ ਆਇਆ ਅਤੇ ਪੁੱਛਿਆ, “ਕਿਰਪਾ ਕਰਕੇ ਮੈਨੂੰ ਦੱਸ ਕਿ ਪੈਗੰਬਰ ਕਿੱਥੇ ਰਹਿੰਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਅੱਪੜਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸ਼ਾਊਲ ਡਿਉੜ੍ਹੀ ਵਿੱਚ ਸਮੂਏਲ ਕੋਲ ਪਹੁੰਚਿਆ ਅਤੇ ਉਹ ਨੂੰ ਆਖਿਆ, ਜੀ ਮੈਨੂੰ ਦੱਸੋ ਜੋ ਦਰਸ਼ੀ ਦਾ ਘਰ ਕਿੱਥੇ ਹੈ?