1 Samuel 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਖਿਆ, “ਪਰ ਮੈਂ ਤਾਂ ਬਿਨਯਾਮੀਨ ਦੀ ਗੋਤ ਵਿੱਚੋਂ ਹਾਂ ਅਤੇ ਇਹ ਇਸਰਾਏਲ ਦੀਆਂ ਗੋਤਾਂ ਵਿੱਚੋਂ ਸਭ ਤੋਂ ਛੋਟਾ ਪਰਿਵਾਰ ਹੈ। ਅਤੇ ਮੇਰਾ ਪਰਿਵਾਰ ਤਾਂ ਬਿਨਯਾਮੀਨ ਦੇ ਪਰਿਵਾਰਾਂ ਵਿੱਚੋਂ ਸਭ ਤੋਂ ਛੋਟਾ ਅਤੇ ਨਿਮਾਣਾ ਹੈ। ਤੂੰ ਇੰਝ ਕਿਉਂ ਆਖ ਰਿਹਾ ਹੈ ਕਿ ਇਸਰਾਏਲੀ ਮੈਨੂੰ ਚਾਹੁੰਦੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਨੇ ਉੱਤਰ ਦਿੱਤਾ ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਭਨਾਂ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਨੇ ਉੱਤਰ ਦਿੱਤਾ, ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?