1 Samuel 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ, ਉਸਦਾ ਸੇਵਕ ਅਤੇ ਸਮੂਏਲ ਤਿੰਨੋ ਸ਼ਹਿਰ ਦੇ ਕੰਢੇ ਵੱਲ ਨੂੰ ਇਕੱਠੇ ਜਾਂਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਆਪਣੇ ਸੇਵਕ ਨੂੰ ਆਖ ਕਿ ਸਾਡੇ ਤੋਂ ਅੱਗੇ-ਅੱਗੇ ਹੋਕੇ ਤੁਰੇ ਕਿਉਂਕਿ ਮੈਂ ਤੈਨੂੰ ਪਰਮੇਸ਼ੁਰ ਦਾ ਸੰਦੇਸ਼ ਦੇਣਾ ਹੈ।” ਤਾਂ ਸੇਵਕ ਉਨ੍ਹਾਂ ਦੇ ਅੱਗੇ ਹੋ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਸ਼ਹਿਰ ਦੇ ਲਾਂਘੇ ਵੱਲ ਲਹਿੰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਟਹਿਲੂਏ ਨੂੰ ਆਗਿਆ ਦੇਹ ਜੋ ਸਾਥੋਂ ਅੱਗੇ ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖਲੋ ਜਾਹ ਭਈ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਸ਼ਹਿਰ ਦੇ ਸਿਰੇ ਵੱਲ ਉੱਤਰਦੇ ਪਏ ਸਨ ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਆਪਣੇ ਦਾਸ ਨੂੰ ਆਗਿਆ ਦੇ ਜੋ ਸਾਡੇ ਤੋਂ ਅੱਗੇ-ਅੱਗੇ ਹੋ ਤੁਰੇ, ਸੋ ਉਹ ਅੱਗੇ ਹੋ ਗਿਆ, ਪਰ ਤੂੰ ਹੁਣ ਖੜ੍ਹਾ ਰਹਿ ਤਾਂ ਜੋ ਮੈਂ ਪਰਮੇਸ਼ੁਰ ਦਾ ਬਚਨ ਤੈਨੂੰ ਸੁਣਾਵਾਂ।