1 Samuel 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਕੀਸ਼ ਦੇ ਖੋਤੇ ਗੁਆਚ ਗਏ ਤਾਂ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, “ਇੱਕ ਸੇਵਕ ਨੂੰ ਆਪਣੇ ਨਾਲ ਲੈ ਜਾ ਅਤੇ ਜਾਕੇ ਖੋਤਿਆਂ ਦੀ ਭਾਲ ਕਰ ਕਿ ਉਹ ਕਿੱਥੇ ਗੁਆਚੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਸ਼ਾਊਲ ਦੇ ਪਿਉ ਕੀਸ਼ ਦੀਆਂ ਖੋਤੀਆਂ ਗੁਆਚ ਗਈਆਂ ਸੋ ਕੀਸ਼ ਨੇ ਆਪਣੇ ਪੁੱਤ੍ਰ ਸ਼ਾਊਲ ਨੂੰ ਆਖਿਆ, ਟਹਿਲੂਆਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਕੇ ਖੋਤੀਆਂ ਨੂੰ ਜਾ ਭਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੇ ਪਿਤਾ ਕੀਸ਼ ਦੀਆਂ ਗਧੀਆਂ ਗੁਆਚ ਗਈਆਂ ਇਸ ਲਈ ਕੀਸ਼ ਨੇ ਆਪਣੇ ਪੁੱਤਰ ਸ਼ਾਊਲ ਨੂੰ ਆਖਿਆ, ਸੇਵਕਾਂ ਵਿੱਚੋਂ ਇੱਕ ਨੂੰ ਆਪਣੇ ਨਾਲ ਲੈ ਅਤੇ ਜਾ ਕੇ ਗਧੀਆਂ ਨੂੰ ਲੱਭ।