1 Samuel 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਉਨ੍ਹਾਂ ਨੂੰ ਲੱਭਣ ਲਈ ਚੱਲਾ ਗਿਆ। ਸੋ ਉਹ ਅਫ਼ਰਾਈਮ ਦੇ ਪਹਾੜ ਵੱਲੋਂ ਵੀ ਲੰਘਿਆ ਉਸਤੋਂ ਬਾਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚੋਂ ਦੀ ਲੰਘਿਆ ਪਰ ਉਸ ਨੂੰ ਅਤੇ ਉਸ ਦੇ ਸੇਵਕ ਨੂੰ ਖੋਤੇ ਉੱਥੇ ਵੀ ਨਾ ਲੱਭੇ, ਤਦ ਉਹ ਸ਼ਲੀਸ਼ਾਹ ਦੇ ਦੇਸ਼ ਵਿੱਚ ਗਏ ਕੀਸ਼ ਦੇ ਖੋਤੇ ਉੱਥੇ ਵੀ ਨਹੀਂ ਸਨ। ਫ਼ਿਰ ਉਹ ਬਿਨਯਾਮੀਨੀਆਂ ਦੇ ਦੇਸ਼ ਵਿੱਚੋਂ ਦੀ ਵੀ ਲੰਘੇ ਪਰ ਉਹ ਕੀਸ਼ ਦੇ ਖੋਤੇ ਉਨ੍ਹਾਂ ਨੂੰ ਉੱਥੇ ਵੀ ਨਾ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਅਫ਼ਰਾਈਮ ਦੇ ਪਹਾੜ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਹੋ ਕੇ ਨਿੱਕਲ ਗਿਆ ਪਰ ਓਹ ਨਾ ਲੱਭੀਆਂ ਤਦ ਓਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਓਹ ਉੱਥੇ ਵੀ ਨਾ ਸਨ। ਫੇਰ ਓਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਓਹਨਾਂ ਨੂੰ ਨਾ ਟੱਕਰੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਇਫ਼ਰਾਈਮ ਦੇ ਪਰਬਤ ਵੱਲ ਦੀ ਲੰਘਿਆ ਅਤੇ ਸ਼ਲੀਸ਼ਾਹ ਦੇ ਦੇਸ ਵਿੱਚੋਂ ਦੀ ਹੋ ਕੇ ਨਿੱਕਲ ਗਿਆ, ਪਰ ਉਹ ਨਾ ਲੱਭੀਆਂ ਤਦ ਉਹ ਸ਼ਾਲੀਮ ਦੇ ਦੇਸ ਵਿੱਚ ਗਏ ਅਤੇ ਉਹ ਉੱਥੇ ਵੀ ਨਾ ਸਨ। ਫੇਰ ਉਹ ਬਿਨਯਾਮੀਨੀਆਂ ਦੇ ਦੇਸ ਵਿੱਚ ਦੀ ਆਏ ਤਾਂ ਉੱਥੇ ਵੀ ਉਹਨਾਂ ਨੂੰ ਨਾ ਲੱਭੀਆਂ।