1 Samuel 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਠੀਕ ਹੈ, ਅਸੀਂ ਸ਼ਹਿਰ ਨੂੰ ਚੱਲੇ ਜਾਈਏ ਪਰ ਅਸੀਂ ਉਸ ਵਾਸਤੇ ਲੈ ਕੀ ਜਾਈਏ? ਸਾਡੇ ਕੋਲ ਪਰਮੇਸ਼ੁਰ ਦੇ ਮਨੁੱਖ ਨੂੰ ਭੇਟ ਕਰਨ ਲਈ ਕੋਈ ਤੋਹਫ਼ਾ ਨਹੀਂ ਹੈ? ਹੁਣ ਤਾਂ ਸਾਡੇ ਥੈਲਿਆਂ ਵਿੱਚ ਭੋਜਨ ਵੀ ਮੁੱਕ ਗਿਆ ਹੈ ਤਾਂ ਅਸੀਂ ਉਸ ਨੂੰ ਕੀ ਚੜ੍ਹਾਵਾਂਗੇ”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਆਪਣੇ ਟਹਿਲੂਏ ਨੂੰ ਆਖਿਆ, ਜੇ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਮਰਦ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁਕ ਗਈਆਂ ਹਨ ਅਤੇ ਉਸ ਪਰਮੇਸ਼ੁਰ ਦੇ ਮਰਦ ਲਈ ਸਾਡੇ ਕੋਲ ਕੋਈ ਸੁਗਾਤ ਨਹੀਂ ਹੈ। ਸਾਡੇ ਕੋਲ ਹੈ ਕੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਨੇ ਆਪਣੇ ਸੇਵਕ ਨੂੰ ਆਖਿਆ, ਜੇਕਰ ਅਸੀਂ ਉੱਥੇ ਜਾਈਏ ਤਾਂ ਅਸੀਂ ਉਸ ਲਈ ਕੀ ਲੈ ਜਾਈਏ? ਰੋਟੀਆਂ ਤਾਂ ਸਾਡੇ ਭਾਂਡਿਆਂ ਵਿੱਚੋਂ ਮੁੱਕ ਗਈਆਂ ਹਨ ਅਤੇ ਪਰਮੇਸ਼ੁਰ ਦੇ ਦਾਸ ਲਈ ਸਾਡੇ ਕੋਲ ਕੋਈ ਸੁਗ਼ਾਤ ਨਹੀਂ ਹੈ। ਸਾਡੇ ਕੋਲ ਹੈ ਕੀ?