1 Thessalonians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਸਾਡੀ ਤੁਹਾਡੀ ਨਾਲ ਮੁਲਾਕਾਤ ਕਰਨਾ ਵਿਅਰਥ ਵਿੱਚ ਨਹੀਂ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ
Punjabi ERV
ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی جان دے ہو پئی ساڈا تُہاڈے کول آؤنا بے فائدہ نا ہویا۔
Punjabi Standard Bible (Punjabi Standard Bible) 2023
ਹੇ ਭਾਈਓ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ।