1 Thessalonians 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਤੁਹਾਡੇ ਨਾਲ ਉਸੇ ਤਰ੍ਹਾਂ ਦਾ ਵਰਤਾਅ ਕੀਤਾ ਹੈ ਜਿਸ ਤਰ੍ਹਾਂ ਪਿਤਾ ਆਪਣੀ ਸੰਤਾਨ ਨਾਲ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚੋਂ ਹਰ ਇੱਕ ਨਾਲ ਉਸੇ ਤਰ੍ਹਾਂ ਪੇਸ਼ ਆਉਂਦੇ ਹਾਂ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਨਾਲ ਪੇਸ਼ ਆਉਂਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਜਾਣਦੇ ਹੋ ਭਈ ਜਿਵੇਂ ਪਿਤਾ ਆਪਣੇ ਬਾਲਕਾਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚ ਇੱਕ ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ
Punjabi ERV
ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬਚਿਆਂ ਨ੍ਨਾਲ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں تُسی جان دے ہو۔ پئی پئیو اپنے بچّیاں نال کر دا اے ایویں ای اسی وی تُہاڈے وِچوں ہر اِک نُوں نصِیحت کر دے تے دلاسا دیندے تے سمجھاؤندے رہے۔
Punjabi Standard Bible (Punjabi Standard Bible) 2023
ਤੁਸੀਂ ਜਾਣਦੇ ਹੋ ਕਿ ਜਿਸ ਤਰ੍ਹਾਂ ਇੱਕ ਪਿਤਾ ਆਪਣੇ ਬੱਚਿਆਂ ਨਾਲ ਵਿਹਾਰ ਕਰਦਾ ਹੈ,