1 Thessalonians 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਨੂੰ ਉਤਸ਼ਾਹ ਅਤੇ ਦਿਲਾਸਾ ਦਿੱਤਾ ਅਤੇ ਪ੍ਰੇਰਨਾ ਦਿੱਤੀ ਕਿ ਤੁਸੀਂ ਪਰਮੇਸ਼ਰ ਦੇ ਯੋਗ ਜੀਵਨ ਬਤੀਤ ਕਰੋ ਜਿਹੜੇ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਹਿੱਸੇਦਾਰ ਬਣਨ ਲਈ ਸੱਦਾ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਉਤਸ਼ਾਹਿਤ, ਦਿਲਾਸਾ ਅਤੇ ਪਰਮੇਸ਼ਵਰ ਦੇ ਯੋਗ ਜੀਵਨ ਬਤੀਤ ਕਰਨ ਦੀ ਬੇਨਤੀ ਕਰਦੇ ਹਾਂ, ਜੋ ਤੁਹਾਨੂੰ ਉਸਦੇ ਰਾਜ ਅਤੇ ਮਹਿਮਾ ਵਿੱਚ ਬੁਲਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।।
Punjabi ERV
ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُہاڈا چال چَلّن اوس خُدا دے وانگُوں ہوئے جیہڑا تُہانوں اپنی بادشاہی تے جلال وِچ سدّدا اے۔
Punjabi Standard Bible (Punjabi Standard Bible) 2023
ਉਸੇ ਤਰ੍ਹਾਂ ਅਸੀਂ ਵੀ ਤੁਹਾਨੂੰ ਉਪਦੇਸ਼ ਦਿੰਦੇ, ਉਤਸ਼ਾਹਿਤ ਕਰਦੇ ਅਤੇ ਸਮਝਾਉਂਦੇ ਰਹੇ ਕਿ ਪਰਮੇਸ਼ਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਬੁਲਾਉਂਦਾ ਹੈ।